HomePunjabi NewsLiberal Breakingਬ੍ਰੇਕਿੰਗ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਮੈਡੀਕਲ ਸਹਾਇਤਾ ਲੈਣੀ ਛੱਡੀ

ਬ੍ਰੇਕਿੰਗ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਮੈਡੀਕਲ ਸਹਾਇਤਾ ਲੈਣੀ ਛੱਡੀ

ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਦਾ ਮਰਨ ਵਰਤ ਅੱਜ 75ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਉਹਨਾਂ ਨੇ ਮੈਡੀਕਲ ਸਹਾਇਤਾ ਲੈਣੀ ਛੱਡ ਦਿੱਤੀ ਹੈ। ਡਾਕਟਰਾਂ ਨੇ ਜਾਣਕਾਰੀ ਦਿੱਤੀ ਹੈ ਕਿ ਡਲੇਵਾਲ ਦੀਆਂ ਬਹੁਤੀਆਂ ਨਸਾ ਬਲੋਕ ਹੋ ਚੁੱਕੀਆਂ ਹਨ ਜਿਸ ਦੇ ਚਲਦੇ ਹੁਣ ਉਹਨਾਂ ਦੇ ਪੈਰਾਂ ਦੀਆਂ ਨਸਾਂ ਵਿੱਚ ਗਲੂਕੋਜ਼ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਡਲੇਵਾਲ ਦੀ ਸਿਹਤ ਫਿਰ ਤੋਂ ਵਿਗੜਨ ਲੱਗੀ ਹੈ।

RELATED ARTICLES

Most Popular

Recent Comments