ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨ ਜਥੇਬੰਦੀਆ ਨੂੰ ਏਕਤਾ ਰੱਖਣ ਦੀ ਅਪੀਲ ਕਰਦੇ ਕਿਹਾ ਕਿ ਇਹ ਲੜਾਈ ਹੁਣ ਬਹੁਤ ਅੱਗੇ ਵਧ ਚੁੱਕੀ ਹੈ। ਇਸ ਨੂੰ ਜਿੱਤਣ ਲਈ ਏਕਤਾ ਦੀ ਲੋੜ ਹੈ। ਸਰਕਾਰ ਨਾਲ ਅਗਲੀ ਮੀਟਿੰਗ 27 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਡੱਲੇਵਾਲ ਨੇ ਕਰੀਬ ਸੱਤ ਮਿੰਟ ਦਾ ਸੰਦੇਸ਼ ਜਾਰੀ ਕੀਤਾ ਹੈ। ਹਾਲਾਂਕਿ, ਉਹ 14 ਤਰੀਕ ਤੋਂ ਡਾਕਟਰੀ ਸਹਾਇਤਾ ਨਹੀਂ ਲੈ ਰਹੇ ਹਨ ।
ਬ੍ਰੇਕਿੰਗ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਜਾਰੀ ਕੀਤਾ ਵੀਡਿਓ ਸੰਦੇਸ਼
RELATED ARTICLES


