ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 29ਵੇਂ ਦਿਨ ਵੀ ਜਾਰੀ ਹੈ । ਡਾਕਟਰਾਂ ਨੇ ਉਹਨਾਂ ਦੀ ਸਿਹਤ ਨੂੰ ਲੈ ਕੇ ਅਪਡੇਟ ਦਿੱਤਾ ਹੈ । ਡਾਕਟਰ ਮੁਤਾਬਿਕ ਉਹਨਾਂ ਦੇ ਸਰੀਰ ਦਾ ਕੋਈ ਵੀ ਅੰਗ ਫੇਲ ਹੋ ਸਕਦਾ ਹੈ ਅਤੇ ਕਿਸੇ ਵੀ ਸਮੇਂ ਉਹਨਾਂ ਨੂੰ ਹਾਰਟ ਅਟੈਕ ਹੋ ਸਕਦਾ ਹੈ । ਦਿਨੋ ਦਿਨ ਜਗਜੀਤ ਸਿੰਘ ਡਲੇਵਾਲ ਦੀ ਸਿਹਤ ਵਿਗੜਦੀ ਜਾ ਰਹੀ ਹੈ।
ਬ੍ਰੇਕਿੰਗ: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 29ਵੇਂ ਦਿਨ ਜਾਰੀ
RELATED ARTICLES