HomePunjabi NewsLiberal Breakingਬ੍ਰੇਕਿੰਗ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 36ਵੇਂ ਦਿਨ...

ਬ੍ਰੇਕਿੰਗ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 36ਵੇਂ ਦਿਨ ਜਾਰੀ

ਖਨੌਰੀ ਬਾਰਡਰ ਤੇ ਆਪਣੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ਕਰ ਰਹੇ ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਦਾ ਮਰਨ ਵਰਤ ਅੱਜ 36ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਇਸ ਵਿਚਕਾਰ ਉਹਨਾਂ ਦੀ ਸਿਹਤ ਕਾਫੀ ਜਿਆਦਾ ਨਾਜ਼ੁਕ ਦੱਸੀ ਜਾ ਰਹੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਜਗਜੀਤ ਸਿੰਘ ਡੱਲੇਵਾਲ ਨੂੰ ਮਨਾਉਣ ਦੇ ਲਈ ਤਿੰਨ ਦਿਨ ਦਾ ਹੋਰ ਸਮਾਂ ਦਿੱਤਾ ਹੈ।

RELATED ARTICLES

Most Popular

Recent Comments