HomePunjabi NewsLiberal Breakingਬ੍ਰੇਕਿੰਗ: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 30ਵੇਂ ਦਿਨ...

ਬ੍ਰੇਕਿੰਗ: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 30ਵੇਂ ਦਿਨ ਜਾਰੀ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਸਰਹੱਦ ’ਤੇ ਚੱਲ ਰਿਹਾ ਮਰਨ ਵਰਤ ਬੁੱਧਵਾਰ ਨੂੰ 30ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਉਸ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਹੈ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਉੱਤਰ ਪ੍ਰਦੇਸ਼ ਦੀਆਂ ਖਾਪ ਪੰਚਾਇਤਾਂ ਵੀ ਕਿਸਾਨ ਅੰਦੋਲਨ 2 ਦੇ ਹੱਕ ਵਿੱਚ ਨਿੱਤਰ ਆਈਆਂ ਹਨ।

RELATED ARTICLES

Most Popular

Recent Comments