ਕਿਸਾਨਾਂ ਅਤੇ ਕੇਂਦਰ ਵਿਚਕਾਰ ਹੋਣ ਵਾਲੀ 14 ਤਰੀਕ ਦੀ ਮੀਟਿੰਗ ਬਾਰੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਬਿਆਨ ਸਾਹਮਣੇ ਆਇਆ ਹੈ। ਪੰਧੇਰ ਨੇ ਕਿਹਾ ਹੈ ਕਿ ਜੇਕਰ 14 ਫਰਵਰੀ ਨੂੰ ਸਰਕਾਰ ਦੇ ਨਾਲ ਸਹਿਮਤੀ ਨਹੀਂ ਬਣੀ ਤਾਂ ਫਿਰ ਕਿਸਾਨਾਂ ਵੱਲੋਂ ਵੱਡਾ ਐਕਸ਼ਨ ਕੀਤਾ ਜਾਵੇਗਾ। ਕਿਸਾਨਾਂ ਵੱਲੋਂ ਦਿੱਲੀ ਵੱਲ ਕੂਚ ਕੀਤਾ ਜਾਵੇਗਾ। ਕਿਸਾਨ 25 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨਗੇ।
ਬ੍ਰੇਕਿੰਗ: 14 ਤਰੀਕ ਦੀ ਮੀਟਿੰਗ ਬਾਰੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਬਿਆਨ
RELATED ARTICLES