ਕਿਸਾਨ ਲੀਡਰ ਬਲਦੇਵ ਸਿੰਘ ਸਿਰਸਾ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਜੇਕਰ ਉਹਨਾਂ ਦੀ ਮੌਤ ਹੋ ਜਾਂਦੀ ਹੈ ਤਾਂ ਉਹਨਾਂ ਦੀ ਦੇਹ ਖਨੋਰੀ ਬਾਰਡਰ ਤੇ ਹੀ ਰੱਖੀ ਜਾਵੇ। ਤੇ ਜਦ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ ਉਦੋਂ ਤੱਕ ਸੰਸਕਾਰ ਨਾ ਕੀਤਾ ਜਾਵੇ। ਦੱਸ ਦਈਏ ਕਿ ਉਹਨਾਂ ਨੂੰ ਹਾਰਟ ਅਟੈਕ ਆਇਆ ਸੀ ਜਿਸਦੇ ਚਲਦੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਵਿੱਚ ਉਹਨਾਂ ਦਾ ਇਲਾਜ ਚੱਲ ਰਿਹਾ ਹੈ।
ਬ੍ਰੇਕਿੰਗ : ਕਿਸਾਨ ਆਗੂ ਦਾ ਬਿਆਨ, ਮੇਰੀ ਮੌਤ ਤੋਂ ਬਾਅਦ ਨਾ ਕੀਤਾ ਜਾਵੇ ਮੇਰਾ ਸੰਸਕਾਰ
RELATED ARTICLES