ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਗੇ ਪੇਸ਼ ਹੋਏ। ਸਕੱਤਰੇਤ ਵਿਖੇ ਹੋਈ ਇਸ ਮੁਲਾਕਾਤ ਦੌਰਾਨ ਉਨ੍ਹਾਂ ਕਾਨੂੰਨ ਨਾਲ ਜੁੜੇ ਵੱਖ-ਵੱਖ ਅਹਿਮ ਮਸਲਿਆਂ ‘ਤੇ ਆਪਣਾ ਪੱਖ ਪੇਸ਼ ਕੀਤਾ। ਸੰਧਵਾਂ ਨੇ ਪੰਥਕ ਮਰਿਆਦਾ ਅਨੁਸਾਰ ਆਪਣੀ ਗੱਲ ਰੱਖੀ। ਇਸ ਮੌਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਸਨ ਅਤੇ ਸਿੱਖ ਸੰਗਤ ਵੀ ਭਾਰੀ ਗਿਣਤੀ ਵਿਚ ਸੀ।
ਬ੍ਰੇਕਿੰਗ: ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖ਼ਤ ਵਿਖੇ ਪੇਸ਼, ਜਥੇਦਾਰ ਕੋਲ ਰੱਖਿਆ ਆਪਣਾ ਪੱਖ
RELATED ARTICLES


