ਪੰਜਾਬ ਸਰਕਾਰ ਆਮ ਲੋਕਾਂ ਦੇ ਲਈ ਵੱਡੀ ਪਹਿਲ ਕਰਨ ਜਾ ਰਹੀ ਹੈ । ਜਾਇਦਾਦ ਰਜਿਸਟਰੇਸ਼ਨ ਲਈ ਨਵਾਂ ਸਿਸਟਮ ਲਾਗੂ ਕੀਤਾ ਜਾ ਰਿਹਾ ਹੈ। ਜਿਸ ਦੇ ਨਾਲ ਆਮ ਲੋਕਾਂ ਨੂੰ ਕਾਫੀ ਸਹੂਲਤ ਮਿਲੇਗੀ। ਸਾਰੀ ਪ੍ਰਕਿਰਿਆ ਆਨਲਾਈਨ ਹੋਣ ਜਾ ਰਹੀ ਹੈ ਜਿਸ ਦੇ ਕਰਕੇ ਆਮ ਲੋਕਾਂ ਨੂੰ ਹੁਣ ਦਫਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ। ਨਵੀਂ ਪ੍ਰਣਾਲੀ ਵਿੱਚ, ਹੁਣ ਰਜਿਸਟ੍ਰੇਸ਼ਨ ਜ਼ਿਲ੍ਹੇ ਵਿੱਚ ਸਥਿਤ ਕਿਸੇ ਵੀ ਤਹਿਸੀਲ ਵਿੱਚ ਕੀਤੀ ਜਾ ਸਕਦੀ ਹੈ।
ਬ੍ਰੇਕਿੰਗ: ਜਮੀਨ ਦੀ ਰਜਿਸਟਰੀ ਹੁਣ ਹੋਵੇਗੀ ਆਨਲਾਈਨ, ਪੰਜਾਬ ਸਰਕਾਰ ਦਾ ਵੱਡਾ ਕਦਮ
RELATED ARTICLES