ਲੱਦਾਖ ਦੀ ਗਲਵਾਨ ਘਾਟੀ ਵਿਖੇ ਹੋਈ ਲੈਂਡਸਲਾਇਡਿੰਗ ‘ਚ ਪਠਾਨਕੋਟ ਦੇ ਜਵਾਨ ਭਾਨੂ ਪ੍ਰਤਾਪ ਸਿੰਘ ਅਤੇ ਗੁਰਦਾਸਪੁਰ ਦੇ ਪਿੰਡ ਸ਼ਮਸ਼ੇਰਪੁਰ ਦੇ ਦਲਜੀਤ ਸਿੰਘ ਦੇ ਸ਼ਹੀਦ ਹੋ ਗਏ ਹਨ ਅਤੇ 3 ਹੋਰ ਜਵਾਨ ਜਖ਼ਮੀ ਹੋ ਗਏ ਹਨ । ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਪਾਕੇ ਇਸਤੇ ਦੁੱਖ ਜਤਾਇਆ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਵਾਅਦੇ ਮੁਤਾਬਕ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।
ਬ੍ਰੇਕਿੰਗ : ਲੱਦਾਖ ਵਿੱਚ ਹੋਈ ਲੈਂਡ ਸਲਾਇਡ, ਪੰਜਾਬ ਦੇ 2 ਫੌਜੀ ਜਵਾਨ ਸ਼ਹੀਦ
RELATED ARTICLES