ਸ਼੍ਰੀਨਗਰ: ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿੱਚ ਸੁਰੱਖਿਆ ਬਲਾਂ ਨੇ ਅੱਤਵਾਦ ਵਿਰੋਧੀ ਕਾਰਵਾਈ ਦੌਰਾਨ ਲਸ਼ਕਰ-ਏ-ਤੋਇਬਾ ਦੇ ਕਮਾਂਡਰ ਜ਼ਾਕਿਰ ਅਹਿਮਦ ਨੂੰ ਮਾਰ ਮੁਕਾਇਆ ਹੈ। ਜ਼ਾਕਿਰ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਤਿਆਰ ਕੀਤੀ ਗਈ ਮੋਸਟ ਵਾਂਟੇਡ ਸੂਚੀ ਵਿੱਚ ਸ਼ਾਮਲ ਸੀ। ਸ਼ੋਪੀਆਂ ਵਿੱਚ ਪੰਜ ਦਿਨਾਂ ਤੋਂ ਚੱਲ ਰਹੇ ਆਪ੍ਰੇਸ਼ਨ ਦੌਰਾਨ ਇਹ ਵੱਡੀ ਕਾਮਯਾਬੀ ਮਿਲੀ ਹੈ। ਇਲਾਕੇ ਵਿੱਚ ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
ਬ੍ਰੇਕਿੰਗ: ਸ਼ੋਪੀਆਂ ਮੁਕਾਬਲੇ ਵਿੱਚ ਲਸ਼ਕਰ ਕਮਾਂਡਰ ਜ਼ਾਕਿਰ ਅਹਿਮਦ ਢੇਰ, ਪਹਿਲਗਾਮ ਹਮਲੇ ਤੋਂ ਬਾਅਦ ਸੀ ਮੋਸਟ ਵਾਂਟੇਡ
RELATED ARTICLES


