ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼ ਹੋਣ ਵਾਲਾ ਹੈ। ਇਸ ਗੀਤ ਦਾ ਪੋਸਟਰ ਸੋਸ਼ਲ ਮੀਡੀਆ ‘ਤੇ ਰਿਲੀਜ਼ ਕੀਤਾ ਗਿਆ ਹੈ। ਪੋਸਟਰ ਵਿੱਚ ਇੱਕ ਵੱਡੇ ਦਰੱਖਤ ਨਾਲ ਉਲਟੀਆਂ ਲਟਕਦੀਆਂ ਬੰਦੂਕਾਂ ਦਿਖਾਈ ਦੇ ਰਹੀਆਂ ਹਨ ਜਿਨ੍ਹਾਂ ਨਾਲ ਰੱਸੀਆਂ ਜੁੜੀਆਂ ਹੋਈਆਂ ਹਨ। ਪੋਸਟਰ ਰਿਲੀਜ਼ ਹੋਣ ਤੋਂ ਪਹਿਲਾਂ ਹੀ, ਇਸ ਨੇ ਪ੍ਰਸ਼ੰਸਕਾਂ ਵਿੱਚ ਚਰਚਾ ਪੈਦਾ ਕਰ ਦਿੱਤੀ ਹੈ।
ਬ੍ਰੇਕਿੰਗ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਜਲਦ ਹੋਵੇਗਾ ਰਿਲੀਜ਼
RELATED ARTICLES


