ਪੰਜਾਬ ਵਿੱਚ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨਾਲ ਸਬੰਧਤ ਉਦਯੋਗਾਂ ਦਾ ਕੰਮ ਹੁਣ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। PPCB ਨੇ ਉਦਯੋਗ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ ਸੱਤ ਦਿਨਾਂ ਦੀ ਹੈਲਪਲਾਈਨ, ਵੈੱਬਸਾਈਟ ਅਤੇ ਚੈਟਬੋਟ ਸਹੂਲਤ ਸ਼ੁਰੂ ਕੀਤੀ ਹੈ। ਇਸ ਦੇ ਨਾਲ ਹੀ ਪਟਿਆਲਾ ਸਥਿਤ ਮੁੱਖ ਦਫ਼ਤਰ ਵਿੱਚ ਇੱਕ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ।
ਬ੍ਰੇਕਿੰਗ: ਪੰਜਾਬ ਵਿੱਚ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਚੈਟਬੋਟ ਸਹੂਲਤ ਦੀ ਸ਼ੁਰੂਆਤ
RELATED ARTICLES