ਅੱਜ ਪੰਜਾਬ ਦੇ ਵਕੀਲ ਹੜਤਾਲ ਤੇ ਹਨ। ਫਤਿਹਗੜ੍ਹ ਸਾਹਿਬ ਵਿੱਚ ਨਗਰ ਕੌਂਸਲ ਚੋਣਾਂ ਦੌਰਾਨ ਇੱਕ ਵਕੀਲ ’ਤੇ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਸਖ਼ਤ ਕਾਰਵਾਈ ਨਾ ਕੀਤੇ ਜਾਣ ਕਾਰਨ ਵਕੀਲਾਂ ਵਿੱਚ ਰੋਸ ਹੈ। ਖੰਨਾ ‘ਚ ਪਿਛਲੇ 25 ਦਿਨਾਂ ਤੋਂ ਵਕੀਲ ਹੜਤਾਲ ‘ਤੇ ਹਨ ਅਤੇ ਹੁਣ ਅੱਜ 16 ਜਨਵਰੀ ਨੂੰ ਪੂਰੇ ਪੰਜਾਬ ‘ਚ ਵਕੀਲ ਕੰਮ ਤੋਂ ਦੂਰ ਰਹਿਣਗੇ।
ਬ੍ਰੇਕਿੰਗ : ਅੱਜ ਪੰਜਾਬ ਵਿੱਚ ਵਕੀਲਾਂ ਨੇ ਕੀਤਾ ਹੜਤਾਲ਼ ਦਾ ਐਲਾਨ
RELATED ARTICLES