ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੁਹਾਲੀ, ਪੰਜਾਬ ਦੀ ਪਾਰਕਿੰਗ ਮੁੱਦੇ ਨੂੰ ਲੈ ਕੇ ਰਾਜ ਸਰਕਾਰ ਦੇ ਮੁੱਖ ਸਕੱਤਰ ਸਮੇਤ 6 ਵਿਭਾਗਾਂ ਦੇ ਮੁਖੀਆਂ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਉਨ੍ਹਾਂ ਨੋਟਿਸ ‘ਚ ਕਿਹਾ ਹੈ ਕਿ 2009 ‘ਚ ਬਣੇ ਪਾਰਕਿੰਗ ਦਿਸ਼ਾ-ਨਿਰਦੇਸ਼ਾਂ ਨੂੰ ਬਦਲਣ ਦੀ ਲੋੜ ਹੈ। 16 ਸਾਲਾਂ ਵਿੱਚ ਸ਼ਹਿਰ ਦੇ ਹਾਲਾਤ ਬਹੁਤ ਬਦਲ ਗਏ ਹਨ।
ਬ੍ਰੇਕਿੰਗ : ਪੰਜਾਬ ਦੇ ਮੁੱਖ ਸਕੱਤਰ ਸਮੇਤ 6 ਵਿਭਾਗਾਂ ਨੂੰ ਕਨੂੰਨੀ ਨੋਟਿਸ
RELATED ARTICLES