ਪ੍ਰਸਿੱਧ ਪੰਜਾਬੀ ਸੰਗੀਤਕਾਰ ਚਰਨਜੀਤ ਸਿੰਘ ਆਹੂਜਾ ਦਾ ਅੱਜ ਮੋਹਾਲੀ ਵਿੱਚ ਅੰਤਿਮ ਸੰਸਕਾਰ ਕੀਤਾ ਜਾਵੇਗਾ। ਬੀਤੀ ਰਾਤ ਉਹ ਅਕਾਲ ਚਲਾਣਾ ਕਰ ਗਏ ਸਨ । ਉਹ 74 ਸਾਲ ਦੇ ਸਨ । ਅੰਤਿਮ ਸੰਸਕਾਰ ਬਲੌਂਗੀ ਸ਼ਮਸ਼ਾਨਘਾਟ ਵਿੱਚ ਦੁਪਹਿਰ 1 ਵਜੇ ਕੀਤਾ ਜਾਵੇਗਾ। ਕੈਂਸਰ ਨਾਲ ਲੰਬੀ ਲੜਾਈ ਤੋਂ ਬਾਅਦ ਐਤਵਾਰ ਨੂੰ ਉਨ੍ਹਾਂ ਦਾ ਆਪਣੇ ਘਰ ਵਿੱਚ ਦੇਹਾਂਤ ਹੋ ਗਿਆ।
ਬ੍ਰੇਕਿੰਗ: ਪ੍ਰਸਿੱਧ ਸੰਗੀਤਕਾਰ ਚਰਨਜੀਤ ਅਹੂਜਾ ਦਾ ਅੰਤਿਮ ਸੰਸਕਾਰ ਅੱਜ
RELATED ARTICLES