HomePunjabi NewsLiberal Breakingਬ੍ਰੇਕਿੰਗ : ਪੰਜਾਬ ਦੇ ਕੁਝ ਜਿਲ੍ਹਿਆਂ ਵਿੱਚ ਅੱਜ ਸਵੇਰੇ ਹੋਈ ਹਲਕੀ ਬੂੰਦਾਂ...

ਬ੍ਰੇਕਿੰਗ : ਪੰਜਾਬ ਦੇ ਕੁਝ ਜਿਲ੍ਹਿਆਂ ਵਿੱਚ ਅੱਜ ਸਵੇਰੇ ਹੋਈ ਹਲਕੀ ਬੂੰਦਾਂ ਬਾਂਦੀ

ਪੰਜਾਬ ਦੇ ਕੁਝ ਜਿਲ੍ਹਿਆਂ ਵਿੱਚ ਅੱਜ ਸਵੇਰੇ ਹਲਕੀ ਬੂੰਦਾਂ ਬਾਂਦੀ ਹੋਈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਕੁਝ ਦਿਨਾਂ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਧੁੰਦ ਨੂੰ ਲੈ ਕੇ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਲਰਟ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਲੁਧਿਆਣਾ, ਬਰਨਾਲਾ ਅਤੇ ਬਠਿੰਡਾ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ।

RELATED ARTICLES

Most Popular

Recent Comments