HomePunjabi NewsLiberal Breakingਬ੍ਰੇਕਿੰਗ: ਪੰਜਾਬ ਦੇ ਕੁਝ ਹਿੱਸਿਆਂ ਵਿੱਚ ਅੱਜ ਹੋ ਸਕਦੀ ਹੈ ਹਲਕੀ ਬਾਰਿਸ਼

ਬ੍ਰੇਕਿੰਗ: ਪੰਜਾਬ ਦੇ ਕੁਝ ਹਿੱਸਿਆਂ ਵਿੱਚ ਅੱਜ ਹੋ ਸਕਦੀ ਹੈ ਹਲਕੀ ਬਾਰਿਸ਼

ਅੱਜ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਕਈ ਇਲਾਕਿਆਂ ਵਿੱਚ ਬੱਦਲਵਾਈ ਰਹੇਗੀ। ਇਨ੍ਹਾਂ ਦਿਨਾਂ ਵਿੱਚ ਸਵੇਰੇ ਅਤੇ ਸ਼ਾਮ ਨੂੰ ਮੌਸਮ ਠੰਡਾ ਰਹਿੰਦਾ ਹੈ, ਜਦੋਂ ਕਿ ਦੁਪਹਿਰ ਵੇਲੇ ਧੁੱਪ ਨਿਕਲਣ ਕਾਰਨ ਗਰਮੀ ਵਧ ਜਾਂਦੀ ਹੈ। ਮੌਸਮ ਵਿਭਾਗ ਅਨੁਸਾਰ 17 ਅਤੇ 18 ਸਤੰਬਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਬਾਰਿਸ਼ ਹੋ ਸਕਦੀ ਹੈ।

RELATED ARTICLES

Most Popular

Recent Comments