HomePunjabi NewsLiberal Breakingਬ੍ਰੇਕਿੰਗ : ਪੰਜਾਬ ਦੇ ਕਈ ਹਿੱਸਿਆਂ ਵਿੱਚ ਹੋਵੇਗੀ ਹਲਕੀ ਤੋਂ ਦਰਮਿਆਨੀ ਬਾਰਿਸ਼

ਬ੍ਰੇਕਿੰਗ : ਪੰਜਾਬ ਦੇ ਕਈ ਹਿੱਸਿਆਂ ਵਿੱਚ ਹੋਵੇਗੀ ਹਲਕੀ ਤੋਂ ਦਰਮਿਆਨੀ ਬਾਰਿਸ਼

ਮੌਸਮ ਵਿਭਾਗ ਅਨੁਸਾਰ ਮੰਗਲਵਾਰ ਤੋਂ ਪੰਜਾਬ ਦੇ ਕੁਝ ਜ਼ਿਲ੍ਹਿਆਂ ਪਠਾਨਕੋਟ, ਰੂਪਨਗਰ ਅਤੇ ਮੋਹਾਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਹੁਸ਼ਿਆਰਪੁਰ ਵਿੱਚ ਅੱਜ ਸਵੇਰੇ ਭਾਰੀ ਬਾਰਿਸ਼ ਹੋਈ, ਜਿਸ ਨਾਲ ਲੋਕਾਂ ਨੂੰ ਗਰਮੀ ਅਤੇ ਨਮੀ ਤੋਂ ਰਾਹਤ ਮਿਲੀ। ਵਿਭਾਗ ਨੇ 17 ਅਤੇ 18 ਸਤੰਬਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਹੈ।

RELATED ARTICLES

Most Popular

Recent Comments