ਪੰਜਾਬ ਵਿੱਚ ਮੌਸਮ ਵਿਗਿਆਨ ਕੇਂਦਰ (IMD) ਵੱਲੋਂ ਅੱਜ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ ਪੰਜਾਬ ਦੇ ਕਈ ਹਿੱਸਿਆਂ ਵਿੱਚ ਰਾਤ ਤੋਂ ਹੀ ਰੁਕ ਰੁਕ ਕੇ ਮੀਂਹ ਪੈ ਰਿਹਾ ਹੈ। ਅਗਲੇ ਦੋ ਦਿਨਾਂ ਤੱਕ ਸੂਬੇ ਵਿੱਚ ਮੌਸਮ ਆਮ ਰਹਿਣ ਵਾਲਾ ਹੈ। ਬੁੱਧਵਾਰ ਸਵੇਰੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਜਿਸ ਤੋਂ ਬਾਅਦ ਵੀ ਸੂਬੇ ਦੇ ਤਾਪਮਾਨ ਵਿੱਚ ਵਾਧਾ ਦੇਖਿਆ ਗਿਆ ਹੈ।
ਬ੍ਰੇਕਿੰਗ : ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼
RELATED ARTICLES