HomePunjabi NewsLiberal Breakingਬ੍ਰੇਕਿੰਗ : ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ...

ਬ੍ਰੇਕਿੰਗ : ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ

ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ‘ਤੇ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਦੇ ਕੁਝ ਇਲਾਕਿਆਂ ਵਿੱਚ ਵੀ ਬੂੰਦਾਬਾਂਦੀ ਜਾਂ ਹਲਕੀ ਬਾਰਿਸ਼ ਹੋ ਸਕਦੀ ਹੈ।

RELATED ARTICLES

Most Popular

Recent Comments