ਪਿਛਲੇ ਇੱਕ ਮਹੀਨੇ ਵਿੱਚ ਚੰਡੀਗੜ੍ਹ ਤੋਂ ਪੰਜਾਬ ਵਿੱਚ ਸ਼ਰਾਬ ਤਸਕਰੀ ਦੇ 35 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਹੁਣ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਇੱਕ ਪੱਤਰ ਲਿਖਿਆ ਗਿਆ ਹੈ, ਜਿਸ ਵਿੱਚ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਇਹ ਪੱਤਰ ਪੰਜਾਬ ਦੇ ਆਬਕਾਰੀ ਵਿਭਾਗ ਦੇ ਕਮਿਸ਼ਨਰ ਵੱਲੋਂ ਲਿਖਿਆ ਗਿਆ ਹੈ। ਪੱਤਰ ਦੇ ਨਾਲ 35 ਮਾਮਲਿਆਂ ਦੀ ਸੂਚੀ ਦਿੱਤੀ ਗਈ ਹੈ।
ਬ੍ਰੇਕਿੰਗ: ਚੰਡੀਗੜ੍ਹ ਤੋਂ ਪੰਜਾਬ ਵਿੱਚ ਹੋ ਰਹੀ ਸ਼ਰਾਬ ਦੀ ਤਸਕਰੀ, ਪ੍ਰਸ਼ਾਸਨ ਵਲੋਂ ਕਾਰਵਾਈ
RELATED ARTICLES