ਲੋਕ ਸਭਾ ਵਿੱਚ ਵਿਦਿਆਰਥੀਆਂ ’ਤੇ ਪੁਲੀਸ ਕਾਰਵਾਈ ਅਤੇ ਰਾਮ ਮੰਦਰ ਵਿੱਚ ਚੋਰੀ ਦੇ ਮੁੱਦਿਆਂ ਨੂੰ ਲੈ ਕੇ ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਦੋ ਮਹੱਤਵਪੂਰਨ ਬਿੱਲ ਪਾਸ ਹੋਏ। ਦੁਪਹਿਰ 2 ਵਜੇ ਸਦਨ ਦੀ ਕਾਰਵਾਈ ਮੁੜ ਸ਼ੁਰੂ ਹੋਣ ’ਤੇ ਕੇਰਲ ਦਾ ਨਾਂ ਕੇਰਲਮ ਕਰਨ ਵਾਲਾ ਬਿੱਲ ਅਤੇ ਐੱਨਸੀਡੀਸੀ ਦੀਆਂ ਤਾਕਤਾਂ ਵਧਾਉਣ ਵਾਲਾ ਬਿੱਲ ਪੇਸ਼ ਕਰਕੇ 14 ਮਿੰਟਾਂ ਵਿੱਚ ਪਾਸ ਕਰ ਦਿੱਤੇ ਗਏ।
ਬ੍ਰੇਕਿੰਗ: ਵਿਰੋਧ ਪ੍ਰਦਰਸ਼ਨਾਂ ਵਿਚਕਾਰ ਲੋਕ ਸਭਾ ਨੇ ਸਿਰਫ਼ 14 ਮਿੰਟਾਂ ਵਿੱਚ ਦੋ ਮਹੱਤਵਪੂਰਨ ਬਿੱਲ ਕੀਤੇ ਪਾਸ
RELATED ARTICLES


