ਨਵੀਂ ਦਿੱਲੀ: ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਨੇ LPG ਸਿਲੰਡਰ ਬੁਕਿੰਗ ਨਿਯਮਾਂ ਵਿੱਚ ਬਦਲਾਅ ਬਾਰੇ ਚੱਲ ਰਹੀਆਂ ਖ਼ਬਰਾਂ ਨੂੰ ਝੂਠਾ ਕਰਾਰ ਦਿੱਤਾ ਹੈ। ਮੰਤਰਾਲੇ ਨੇ ਕਿਹਾ ਕਿ ਰੀਫਿਲ ਬੁਕਿੰਗ ਦੀ ਮੌਜੂਦਾ ਸਮਾਂ-ਸੀਮਾ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ। ਸਰਕਾਰ ਨੇ ਸਪਸ਼ਟ ਕੀਤਾ ਕਿ ਪੁਰਾਣੇ ਨਿਯਮ ਹੀ ਜਾਰੀ ਰਹਿਣਗੇ ਅਤੇ ਗਲਤ ਜਾਣਕਾਰੀ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ।
BREAKING: LPG ਸਿਲੰਡਰ ਬੁਕਿੰਗ ਨਿਯਮਾਂ ਵਿੱਚ ਬਦਲਾਅ ਦੀਆਂ ਖ਼ਬਰਾਂ ਝੂਠੀਆਂ, ਮੰਤਰਾਲੇ ਨੇ ਕੀਤਾ ਸਪਸ਼ਟ
RELATED ARTICLES


