HomePunjabi NewsLiberal BreakingBREAKING: LPG ਸਿਲੰਡਰ ਬੁਕਿੰਗ ਨਿਯਮਾਂ ਵਿੱਚ ਬਦਲਾਅ ਦੀਆਂ ਖ਼ਬਰਾਂ ਝੂਠੀਆਂ, ਮੰਤਰਾਲੇ ਨੇ...

BREAKING: LPG ਸਿਲੰਡਰ ਬੁਕਿੰਗ ਨਿਯਮਾਂ ਵਿੱਚ ਬਦਲਾਅ ਦੀਆਂ ਖ਼ਬਰਾਂ ਝੂਠੀਆਂ, ਮੰਤਰਾਲੇ ਨੇ ਕੀਤਾ ਸਪਸ਼ਟ

ਨਵੀਂ ਦਿੱਲੀ: ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਨੇ LPG ਸਿਲੰਡਰ ਬੁਕਿੰਗ ਨਿਯਮਾਂ ਵਿੱਚ ਬਦਲਾਅ ਬਾਰੇ ਚੱਲ ਰਹੀਆਂ ਖ਼ਬਰਾਂ ਨੂੰ ਝੂਠਾ ਕਰਾਰ ਦਿੱਤਾ ਹੈ। ਮੰਤਰਾਲੇ ਨੇ ਕਿਹਾ ਕਿ ਰੀਫਿਲ ਬੁਕਿੰਗ ਦੀ ਮੌਜੂਦਾ ਸਮਾਂ-ਸੀਮਾ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ। ਸਰਕਾਰ ਨੇ ਸਪਸ਼ਟ ਕੀਤਾ ਕਿ ਪੁਰਾਣੇ ਨਿਯਮ ਹੀ ਜਾਰੀ ਰਹਿਣਗੇ ਅਤੇ ਗਲਤ ਜਾਣਕਾਰੀ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ।

RELATED ARTICLES

Most Popular

Recent Comments