ਅੱਜ ਲੁਧਿਆਣਾ ਸ਼ਹਿਰ ਨੂੰ ਆਪਣਾ ਮੇਅਰ ਮਿਲਣ ਜਾ ਰਿਹਾ ਹੈ । ਜਾਣਕਾਰੀ ਦੇ ਮੁਤਾਬਿਕ ਮੇਅਰ ਦੇ ਨਾਮ ਦੀ ਚੋਣ ਦਿੱਲੀ ਹਾਈ ਕਮਾਨ ਵੱਲੋਂ ਕੀਤੀ ਗਈ ਹੈ। ਦੱਸ ਦਈਏ ਕਿ ਮੇਅਰ ਦੀ ਸੀਟ ਮਹਿਲਾ ਕੌਂਸਲਰਾਂ ਲਈ ਰਾਖਵੀਂ ਹੈ, ਇਸ ਲਈ ਨਿਧੀ ਗੁਪਤਾ, ਪ੍ਰਿੰਸੀਪਲ ਇੰਦਰਜੀਤ ਕੌਰ, ਮਨਿੰਦਰ ਕੌਰ ਘੁੰਮਣ ਅਤੇ ਅੰਮ੍ਰਿਤ ਵਰਸ਼ਾ ਰਾਮਪਾਲ ਦੇ ਨਾਵਾਂ ਦੀ ਚਰਚਾ ਚੱਲ ਰਹੀ ਹੈ।
ਬ੍ਰੇਕਿੰਗ : ਅੱਜ ਲੁਧਿਆਣਾ ਸ਼ਹਿਰ ਨੂੰ ਮਿਲੇਗਾ ਨਵਾਂ ਮੇਅਰ
RELATED ARTICLES