HomePunjabi NewsLiberal BreakingBREAKING: ਲੁਧਿਆਣਾ ਪੁਲਿਸ ਕਮਿਸ਼ਨਰ ਨੇ ਮਜੀਠੀਆ ਦੇ ਡਰੱਗਜ਼ ਵਾਲੇ ਦਾਅਵੇ ਨੂੰ ਕੀਤਾ...

BREAKING: ਲੁਧਿਆਣਾ ਪੁਲਿਸ ਕਮਿਸ਼ਨਰ ਨੇ ਮਜੀਠੀਆ ਦੇ ਡਰੱਗਜ਼ ਵਾਲੇ ਦਾਅਵੇ ਨੂੰ ਕੀਤਾ ਖਾਰਜ

ਲੁਧਿਆਣਾ: ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਬਿਕਰਮ ਮਜੀਠੀਆ ਦੇ ਉਸ ਦਾਅਵੇ ਨੂੰ ਖਾਰਜ ਕੀਤਾ ਜਿਸ ਵਿੱਚ ਇੱਕ ਵਾਇਰਲ ਵੀਡੀਓ ਵਿੱਚ ਜੋੜੇ ਨੂੰ ਨਸ਼ੇ ਹੇਠ ਦੱਸਿਆ ਗਿਆ ਸੀ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਸਾਹਮਣੇ ਆਇਆ ਕਿ ਦੋਵਾਂ ਨੇ ਸ਼ਰਾਬ ਪੀਤੀ ਹੋਈ ਸੀ। ਪੁਲਿਸ ਨੇ ਮਾਮਲੇ ਨੂੰ ਸਪੱਸ਼ਟ ਕਰਦੇ ਹੋਏ ਗਲਤ ਫਹਿਮੀਆਂ ਦੂਰ ਕਰਨ ਦੀ ਕੋਸ਼ਿਸ਼ ਕੀਤੀ ਹੈ।

RELATED ARTICLES

Most Popular

Recent Comments