ਲੁਧਿਆਣਾ ਟੋਲ ਪਲਾਜ਼ਾ ਵਰਕਰਜ਼ ਯੂਨੀਅਨ (ਰਜਿ.) ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ 15 ਅਪ੍ਰੈਲ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ‘ਤੇ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਕੜੀ ਵਿੱਚ ਲਾਡੋਵਾਲ ਟੋਲ ਪਲਾਜ਼ਾ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪੂਰੀ ਤਰ੍ਹਾਂ ਮੁਫ਼ਤ ਕੀਤਾ ਜਾਵੇਗਾ। ਯੂਨੀਅਨ ਨੇ ਕਿਹਾ ਕਿ ਮੰਗਾਂ ਨੂੰ ਮਨਵਾਉਣ ਲਈ ਵੱਡਾ ਅੰਦੋਲਨ ਸ਼ੁਰੂ ਕੀਤਾ ਗਿਆ ਹੈ।
BREAKING: ਲੁਧਿਆਣਾ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਨੇ 15 ਅਪ੍ਰੈਲ ਨੂੰ ਸੂਬਾ-ਪੱਧਰੀ ਰੋਸ਼ ਪ੍ਰਦਰਸ਼ਨ ਦਾ ਐਲਾਨ ਕੀਤਾ
RELATED ARTICLES


