ਮੁੱਖ ਮੰਤਰੀ ਅਹੁਦੇ ਲਈ 500 ਕਰੋੜ ਰੁਪਏ ਦੇ ਬਿਆਨ ‘ਤੇ ਜਦੋਂ ਸਿਆਸੀ ਹੰਗਾਮਾ ਸ਼ੁਰੂ ਹੋ ਗਿਆ, ਤਾਂ ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਯੂ-ਟਰਨ ਲੈ ਲਿਆ। ਸਿੱਧੂ ਦੀ ਪਤਨੀ ਨੇ ਕਿਹਾ, “ਮੈਂ ਇਹ ਦੇਖ ਕੇ ਹੈਰਾਨ ਹਾਂ ਕਿ ਸਾਡੇ ਸਧਾਰਨ ਬਿਆਨ ਨੂੰ ਕਿਵੇਂ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ। ਮੈਂ ਸਿਰਫ਼ ਇਹ ਕਿਹਾ ਕਿ ਸਾਡੀ ਕਾਂਗਰਸ ਪਾਰਟੀ ਨੇ ਕਦੇ ਵੀ ਸਾਡੇ ਤੋਂ ਕੁਝ ਨਹੀਂ ਮੰਗਿਆ।”
ਬ੍ਰੇਕਿੰਗ : ਮੁੱਖ ਮੰਤਰੀ ਅਹੁਦੇ ਲਈ 500 ਕਰੋੜ ਰੁਪਏ ਦੇ ਬਿਆਨ ਤੋਂ ਮੈਡਮ ਸਿੱਧੂ ਦਾ ਯੂ ਟਰਨ
RELATED ARTICLES


