ਮੁੰਬਈ: ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਅਗਵਾਈ ਹੇਠ ਮਹਾਰਾਸ਼ਟਰ ਕੈਬਨਿਟ ਨੇ 70 ਸਾਲ ਪੁਰਾਣੇ ‘ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ 1956’ ਨੂੰ ਰੱਦ ਕਰਨ ਦੀ ਤਜਵੀਜ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੀ ਥਾਂ ‘ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਗੁਰਦੁਆਰਾ ਐਕਟ’ ਨਵਾਂ ਕਾਨੂੰਨ ਲਿਆਂਦਾ ਜਾਵੇਗਾ। ਕਾਨੂੰਨ ਵਿਭਾਗ ਦੀ ਸਲਾਹ ਮਗਰੋਂ ਇਸ ਬਿੱਲ ਨੂੰ ਆਉਂਦੇ ਮੌਨਸੂਨ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ।
ਬ੍ਰੇਕਿੰਗ: ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਪ੍ਰਬੰਧਕੀ ਐਕਟ ਨੂੰ ਬਦਲਣ ਦੀ ਤਿਆਰੀ, ਕੈਬਨਿਟ ਵੱਲੋਂ ਨਵੇਂ ਖਰੜੇ ਨੂੰ ਮਨਜ਼ੂਰੀ
RELATED ARTICLES


