More
    HomePunjabi NewsLiberal Breakingਬ੍ਰੇਕਿੰਗ: ਮਜੀਠੀਆ ਨੇ CM ਮਾਨ ਦੇ ਦਫ਼ਤਰ ’ਚ ਭ੍ਰਿਸ਼ਟਾਚਾਰ ਦੇ ਦੋਸ਼ ਲਾਏ,...

    ਬ੍ਰੇਕਿੰਗ: ਮਜੀਠੀਆ ਨੇ CM ਮਾਨ ਦੇ ਦਫ਼ਤਰ ’ਚ ਭ੍ਰਿਸ਼ਟਾਚਾਰ ਦੇ ਦੋਸ਼ ਲਾਏ, CMO ਅਧਿਕਾਰੀਆਂ ਖ਼ਿਲਾਫ਼ FIR ਦਰਜ ਕਰਨ ਦੀ ਮੰਗ

    ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵਿੱਚ ਭ੍ਰਿਸ਼ਟਾਚਾਰ ਦਾ ਰੈਕੇਟ ਚੱਲਣ ਦੇ ਦੋਸ਼ ਲਾਏ ਹਨ। ਨਵੀਂ ਦਿੱਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ED ਨੇ 7 ਅਗਸਤ ਨੂੰ ਪੰਜਾਬ ਦੇ DGP ਨੂੰ ਨਿਤਿਨ ਗੋਹਲ ਅਤੇ ਹੋਰਾਂ ਖ਼ਿਲਾਫ਼ FIR ਦਰਜ ਕਰਨ ਲਈ ਪੱਤਰ ਲਿਖਿਆ ਸੀ, ਪਰ ਅਜੇ ਤੱਕ ਕਾਰਵਾਈ ਨਹੀਂ ਹੋਈ। ਮਜੀਠੀਆ ਨੇ CMO ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ।

    RELATED ARTICLES

    Most Popular

    Recent Comments