ਫਗਵਾੜਾ: ਗੰਨਾ ਕਿਸਾਨਾਂ ਦੀ ਲੰਮੇ ਸਮੇਂ ਤੋਂ ਲਟਕ ਰਹੀ ਅਦਾਇਗੀ ਦੇ ਮਾਮਲੇ ਵਿੱਚ ਪ੍ਰਸ਼ਾਸਨ ਨੇ ਸਖ਼ਤ ਕਾਰਵਾਈ ਕਰਦਿਆਂ ਗੋਲਡਨ ਸੰਧਰ ਸ਼ੂਗਰ ਮਿੱਲ ਨੂੰ ਸੀਲ ਕਰ ਦਿੱਤਾ ਹੈ। ਮਿੱਲ ਵੱਲ ਕਿਸਾਨਾਂ ਦੇ 27.74 ਕਰੋੜ ਰੁਪਏ ਬਕਾਇਆ ਹਨ। ਪੁਲਿਸ ਦੀ ਮੌਜੂਦਗੀ ਵਿੱਚ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ, ਜਿਸ ਮਗਰੋਂ ਕਿਸਾਨਾਂ ਨੇ ਜਲਦ ਅਦਾਇਗੀ ਦੀ ਮੰਗ ਕੀਤੀ ਹੈ।
ਬ੍ਰੇਕਿੰਗ: ਫਗਵਾੜਾ ਪ੍ਰਸ਼ਾਸਨ ਦਾ ਵੱਡਾ ਐਕਸ਼ਨ; ਗੰਨਾ ਕਿਸਾਨਾਂ ਦੇ ਬਕਾਏ ਨਾ ਦੇਣ ‘ਤੇ ਗੋਲਡਨ ਸੰਧਰ ਸ਼ੂਗਰ ਮਿੱਲ ਸੀਲ
RELATED ARTICLES


