More
    HomePunjabi NewsLiberal Breakingਬ੍ਰੇਕਿੰਗ: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 IAS ਅਤੇ 30 PCS ਅਧਿਕਾਰੀਆਂ...

    ਬ੍ਰੇਕਿੰਗ: ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 IAS ਅਤੇ 30 PCS ਅਧਿਕਾਰੀਆਂ ਦੇ ਤਬਾਦਲੇ, ਕ੍ਰਿਤਿਕਾ ਗੋਇਲ ਬਣੀ ਮਾਨਸਾ ਦੀ ਨਵੀਂ ADC

    ਚੰਡੀਗੜ੍ਹ: ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 4 IAS ਅਤੇ 30 PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਤਹਿਤ ਕ੍ਰਿਤਿਕਾ ਗੋਇਲ ਨੂੰ ਮਾਨਸਾ ਦੀ ਨਵੀਂ ADC ਨਿਯੁਕਤ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਸੂਚੀ ਮੁਤਾਬਕ, ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਨਵੇਂ ਏਡੀਸੀ ਅਤੇ ਐਸਡੀਐਮ ਤਾਇਨਾਤ ਕੀਤੇ ਗਏ ਹਨ, ਤਾਂ ਜੋ ਪ੍ਰਸ਼ਾਸਨਿਕ ਕੰਮਾਂ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ।

    RELATED ARTICLES

    Most Popular

    Recent Comments