ਪੰਜਾਬ ਵਿੱਚ 43 ਆਈਏਐਸ-ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਕ੍ਰਿਸ਼ਨ ਕੁਮਾਰ ਨੂੰ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ, ਵਰਿੰਦਰ ਕੁਮਾਰ ਮੀਨਾ ਨੂੰ ਪ੍ਰਮੁੱਖ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ‘ਤੇ ਵੱਡੇ ਪੱਧਰ ‘ਤੇ ਫੇਰਬਦਲ ਕਰਦਿਆਂ ਕਈ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰ ਰਹੇ ਸੀਨੀਅਰ ਅਧਿਕਾਰੀਆਂ ਨੂੰ ਨਵੀਂਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਬ੍ਰੇਕਿੰਗ : ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ, 43 ਆਈਏਐਸ-ਪੀਸੀਐਸ ਅਧਿਕਾਰੀਆਂ ਦੇ ਤਬਾਦਲੇ
RELATED ARTICLES