ਪੰਜਾਬ ਸਰਕਾਰ ਵੱਲੋ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ ਹੈ। ਸਰਕਾਰ ਨੇ 6 ਆਈਏਐਸ ਅਧਿਕਾਰੀਆਂ ਸਮੇਤ ਕੁੱਲ 20 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਨ੍ਹਾਂ ਅਧਿਕਾਰੀਆਂ ਵਿੱਚ 11 ਪੀਸੀਐਸ ਅਤੇ 3 ਆਈਐਫਐਸ ਸ਼ਾਮਲ ਹਨ। ਆਈਏਐਸ ਭਾਵਨਾ ਗਰਗ ਨੂੰ ਪ੍ਰਿੰਸੀਪਲ ਸੈਕਟਰੀ ਜੇਲ੍ਹ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਈਏਐਸ ਨਵਜੋਤ ਕੌਰ ਨੂੰ ਵਧੀਕ ਸਕੱਤਰ ਪ੍ਰਸੋਨਲ ਵਿਭਾਗ ਅਤੇ ਡਾਇਰੈਕਟਰ ਆਬਕਾਰੀ ਵਿਭਾਗ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ।
ਬ੍ਰੇਕਿੰਗ : ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ
RELATED ARTICLES