ਚੰਡੀਗੜ੍ਹ: 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਸਿਆਸੀ ਹੁਲਾਰਾ ਮਿਲਿਆ ਹੈ। ਭਾਰਤੀ ਕਿਸਾਨ ਯੂਨੀਅਨ ਪੰਜਾਬ (ਲੱਖੋਵਾਲ) ਨੇ ਅਕਾਲੀ ਦਲ ਨੂੰ ਬਿਨਾਂ ਸ਼ਰਤ ਅਤੇ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਅਜਮੇਰ ਸਿੰਘ ਲੱਖੋਵਾਲ ਅਤੇ ਹਰਿੰਦਰ ਸਿੰਘ ਲੱਖੋਵਾਲ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ 2027 ‘ਚ ਸਰਕਾਰ ਬਣਨ ‘ਤੇ ਕਿਸਾਨਾਂ ਦੇ ਸਾਰੇ ਮਸਲੇ ਹੱਲ ਕੀਤੇ ਜਾਣਗੇ।
ਬ੍ਰੇਕਿੰਗ: 2027 ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਹੁਲਾਰਾ; BKU (ਲੱਖੋਵਾਲ) ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਬਿਨਾਂ ਸ਼ਰਤ ਪੂਰਨ ਸਮਰਥਨ ਦਾ ਐਲਾਨ
RELATED ARTICLES


