ਪੰਜਾਬ ਕੈਬਨਿਟ ਨੇ ਉਦਯੋਗਿਕ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਉਦਯੋਗਿਕ ਪਾਰਕਾਂ ਅਤੇ ਹੋਰ ਵਰਤੋਂ ਲਈ ਬਦਲਣ ਦੀ ਇਜਾਜ਼ਤ ਦੇ ਦਿੱਤੀ ਹੈ। ਪਹਿਲਾਂ ਇਹ ਉਦਯੋਗਿਕ ਪਲਾਟ ਸਿਰਫ ਉਦਯੋਗਿਕ ਵਰਤੋਂ ਤੱਕ ਸੀਮਤ ਸਨ। ਹੁਣ ਇਸ ਬਦਲਾਅ ਤਹਿਤ 1,000 ਤੋਂ 4,000 ਵਰਗ ਗਜ਼ ਤੱਕ ਦੇ ਪਲਾਟਾਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਦਿੱਤੀ।
ਬ੍ਰੇਕਿੰਗ : ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਉਦਯੋਗਿਕ ਪਲਾਟਾਂ ਬਾਰੇ ਲਿਆ ਗਿਆ ਵੱਡਾ ਫੈਂਸਲਾ
RELATED ARTICLES