ਚੰਡੀਗੜ੍ਹ ‘ਚ ਹੋਈ ਪੰਜਾਬ ਕੈਬਨਿਟ ਮੀਟਿੰਗ ਵਿੱਚ ਸਰਹੱਦੀ ਜ਼ਿਲ੍ਹਿਆਂ ਦੀ ਸੁਰੱਖਿਆ ਬਾਰੇ ਵੱਡੇ ਫ਼ੈਸਲੇ ਲਏ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਐਂਟੀ ਡਰੋਨ ਸਿਸਟਮ ਦੀ ਮਨਜ਼ੂਰੀ ਮਿਲੀ। ਫ਼ਰਿਸ਼ਤੇ ਸਕੀਮ ਹੇਠ ਜ਼ਖ਼ਮੀਆਂ ਦੀ ਮਦਦ ਕਰਨ ਵਾਲਿਆਂ ਨੂੰ ਇਨਾਮ ਅਤੇ ਮੁਫ਼ਤ ਇਲਾਜ ਮਿਲੇਗਾ। ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਗਈ।
ਬ੍ਰੇਕਿੰਗ : ਚੰਡੀਗੜ੍ਹ ‘ਚ ਹੋਈ ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਵੱਡੇ ਫੈਸਲੇ
RELATED ARTICLES