ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਤਿੰਨ ਆਈਪੀਐਸ ਅਧਿਕਾਰੀਆਂ ਸਮੇਤ 162 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿੱਚ 65 ਡੀਐਸਪੀ ਸ਼ਾਮਲ ਹਨ। ਇਸ ਫੇਰਬਦਲ ਵਿੱਚ, ਰਵਜੋਤ ਗਰੇਵਾਲ ਨੂੰ ਏਆਈਜੀ (ਕਾਊਂਟਰ ਇੰਟੈਲੀਜੈਂਸ) ਅਤੇ ਅਸ਼ਵਨੀ ਗੋਇਲ ਨੂੰ ਏਆਈਜੀ (ਏਐਨਟੀਐਫ) ਨਿਯੁਕਤ ਕੀਤਾ ਗਿਆ ਹੈ।
ਬ੍ਰੇਕਿੰਗ : ਪੰਜਾਬ ਪੁਲਿਸ ਵਿੱਚ ਵੱਡਾ ਫ਼ੇਰਬਦਲ, 162 ਪੁਲਿਸ ਅਧਿਕਾਰੀਆਂ ਦੇ ਤਬਾਦਲੇ
RELATED ARTICLES