HomePunjabi NewsLiberal Breakingਬ੍ਰੇਕਿੰਗ : ਪੰਜਾਬ ਪੁਲਿਸ ਵਿੱਚ ਵੱਡਾ ਫ਼ੇਰਬਦਲ, 162 ਪੁਲਿਸ ਅਧਿਕਾਰੀਆਂ ਦੇ ਤਬਾਦਲੇ

ਬ੍ਰੇਕਿੰਗ : ਪੰਜਾਬ ਪੁਲਿਸ ਵਿੱਚ ਵੱਡਾ ਫ਼ੇਰਬਦਲ, 162 ਪੁਲਿਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਤਿੰਨ ਆਈਪੀਐਸ ਅਧਿਕਾਰੀਆਂ ਸਮੇਤ 162 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿੱਚ 65 ਡੀਐਸਪੀ ਸ਼ਾਮਲ ਹਨ। ਇਸ ਫੇਰਬਦਲ ਵਿੱਚ, ਰਵਜੋਤ ਗਰੇਵਾਲ ਨੂੰ ਏਆਈਜੀ (ਕਾਊਂਟਰ ਇੰਟੈਲੀਜੈਂਸ) ਅਤੇ ਅਸ਼ਵਨੀ ਗੋਇਲ ਨੂੰ ਏਆਈਜੀ (ਏਐਨਟੀਐਫ) ਨਿਯੁਕਤ ਕੀਤਾ ਗਿਆ ਹੈ।

RELATED ARTICLES

Most Popular

Recent Comments