HomePunjabi NewsLiberal Breakingਬ੍ਰੇਕਿੰਗ: ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 31 IPS ਤੇ PPS ਅਧਿਕਾਰੀਆਂ ਦੇ...

ਬ੍ਰੇਕਿੰਗ: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 31 IPS ਤੇ PPS ਅਧਿਕਾਰੀਆਂ ਦੇ ਤਬਾਦਲੇ; ਲੁਧਿਆਣਾ, ਜਲੰਧਰ ਤੇ ਅੰਮ੍ਰਿਤਸਰ ਨੂੰ ਮਿਲੇ ਨਵੇਂ ਪੁਲਿਸ ਕਮਿਸ਼ਨਰ

ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਪ੍ਰਸ਼ਾਸਨਿਕ ਫੇਰਬਦਲ ਤਹਿਤ ਪੰਜਾਬ ਸਰਕਾਰ ਨੇ 31 IPS ਅਤੇ PPS ਪੁਲਿਸ ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕੀਤੇ ਹਨ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ DIG ਰੋਪੜ ਰੇਂਜ ਲਾਇਆ ਗਿਆ ਹੈ, ਜਦਕਿ ਜਲੰਧਰ ਦੇ CP ਸਤਿੰਦਰ ਸਿੰਘ ਲੁਧਿਆਣਾ ਦੇ ਨਵੇਂ ਪੁਲਿਸ ਕਮਿਸ਼ਨਰ ਹੋਣਗੇ। ਇਸੇ ਤਰ੍ਹਾਂ ਗੁਰਪ੍ਰੀਤ ਸਿੰਘ ਭੁੱਲਰ ਨੂੰ ਜਲੰਧਰ ਅਤੇ ਕੁਲਦੀਪ ਸਿੰਘ ਨੂੰ ਅੰਮ੍ਰਿਤਸਰ ਦਾ ਨਵਾਂ CP ਨਿਯੁਕਤ ਕੀਤਾ ਗਿਆ ਹੈ।

RELATED ARTICLES

Most Popular

Recent Comments