ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰ ਬਦਲ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ ਵਿਜੀਲੈਂਸ ਵਿਭਾਗ ਵਿੱਚ ਵੱਡਾ ਫੇਰਬਦਲ ਹੋਇਆ ਹੈ। 6 ਐਸਐਸਪੀਜ਼ ਦੇ ਤਬਾਦਲੇ ਕੀਤੇ ਗਏ ਹਨ। ਇੱਕ ਆਈਪੀਐਸ ਅਧਿਕਾਰੀ ਸਮੇਤ ਕੁੱਲ 16 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਰੁਪਿੰਦਰ ਸਿੰਘ ਨੂੰ ਡੀਸੀਪੀ ਸਿਟੀ ਲੁਧਿਆਣਾ ਲਾਇਆ ਗਿਆ ਹੈ।
ਬ੍ਰੇਕਿੰਗ : ਵਿਜੀਲੈਂਸ ਵਿਭਾਗ ਵਿੱਚ ਵੱਡਾ ਫੇਰਬਦਲ, 6 ਐਸਐਸਪੀਜ਼ ਦੇ ਤਬਾਦਲੇ
RELATED ARTICLES