HomePunjabi NewsLiberal Breakingਬ੍ਰੇਕਿੰਗ : ਵਿਜੀਲੈਂਸ ਵਿਭਾਗ ਵਿੱਚ ਵੱਡਾ ਫੇਰਬਦਲ, 6 ਐਸਐਸਪੀਜ਼ ਦੇ ਤਬਾਦਲੇ

ਬ੍ਰੇਕਿੰਗ : ਵਿਜੀਲੈਂਸ ਵਿਭਾਗ ਵਿੱਚ ਵੱਡਾ ਫੇਰਬਦਲ, 6 ਐਸਐਸਪੀਜ਼ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰ ਬਦਲ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ ਵਿਜੀਲੈਂਸ ਵਿਭਾਗ ਵਿੱਚ ਵੱਡਾ ਫੇਰਬਦਲ ਹੋਇਆ ਹੈ। 6 ਐਸਐਸਪੀਜ਼ ਦੇ ਤਬਾਦਲੇ ਕੀਤੇ ਗਏ ਹਨ। ਇੱਕ ਆਈਪੀਐਸ ਅਧਿਕਾਰੀ ਸਮੇਤ ਕੁੱਲ 16 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਰੁਪਿੰਦਰ ਸਿੰਘ ਨੂੰ ਡੀਸੀਪੀ ਸਿਟੀ ਲੁਧਿਆਣਾ ਲਾਇਆ ਗਿਆ ਹੈ।

RELATED ARTICLES

Most Popular

Recent Comments