ਬ੍ਰੇਕਿੰਗ: ਰਾਜਨੀਤਿਕ ਵਿਸ਼ਲੇਸ਼ਕ ਮਾਲਵਿੰਦਰ ਸਿੰਘ ਮਾਲੀ ਨੂੰ ਬੁੱਧਵਾਰ ਸ਼ਾਮ ਅਦਾਲਤੀ ਹੁਕਮਾਂ ਦੇ ਅਧੀਨ ਪਟਿਆਲਾ ਦੀ ਕੇਂਦਰੀ ਜੇਲ੍ਹ ਤੋਂ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਕਿਸਾਨ ਆਗੂ ਡਾ. ਦਰਸ਼ਨ ਪਾਲ, ਉਨ੍ਹਾਂ ਦੇ ਭਰਾ ਰਣਜੀਤ ਸਿੰਘ ਗਰੇਵਾਲ ਸਮੇਤ ਕਈ ਹੋਰ ਕਿਸਾਨ ਨੇਤਾਵਾਂ ਅਤੇ ਜਮਹੂਰੀ ਅਧਿਕਾਰ ਸਭਾ ਦੇ ਮੈਂਬਰਾਂ ਨੇ ਉਨ੍ਹਾਂ ਦਾ ਜੋਸ਼ੀਲਾ ਸਵਾਗਤ ਕੀਤਾ। ਇਸ ਮੌਕੇ ’ਤੇ ਮਾਲੀ ਨੇ ਦਾਅਵਾ ਕੀਤਾ ਕਿ ਉਹ “ਸਰਕਾਰੀ ਜਬਰ” ਤੋਂ ਡਰਨ ਵਾਲੇ ਨਹੀਂ ਹਨ ਅਤੇ ਇਸਦੇ ਖ਼ਿਲਾਫ਼ ਮੁਕਾਬਲਾ ਜਾਰੀ ਰੱਖਣਗੇ।
ਬ੍ਰੇਕਿੰਗ: ਮਾਲਵਿੰਦਰ ਸਿੰਘ ਮਾਲੀ ਜ਼ਮਾਨਤ ਤੇ ਆਏ ਜੇਲ੍ਹ ਤੋਂ ਬਾਹਰ
RELATED ARTICLES