ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਕੁਲ੍ਹਾ ਕਰਨ ਵਾਲੇ ਨੌਜਵਾਨ ਸੁਭਾਨ ਰੰਗਰੇਜ਼ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਐਸਜੀਪੀਸੀ ਅਨੁਸਾਰ ਉਹ ਸਿਰਫ਼ ਇੰਸਟਾਗ੍ਰਾਮ ਰੀਲ ਬਣਾਉਣ ਆਇਆ ਸੀ, ਜਿਸ ਨੂੰ ਬੇਅਦਬੀ ਮੰਨਦਿਆਂ ਪੁਲਿਸ ਸ਼ਿਕਾਇਤ ਦਰਜ ਕਰਵਾਈ ਗਈ ਹੈ। ਨਿਹੰਗਾਂ ਵੱਲੋਂ ਫੜੇ ਜਾਣ ਤੋਂ ਬਾਅਦ ਮੁਲਜ਼ਮ ਫਿਲਹਾਲ ਗਾਜ਼ੀਆਬਾਦ ਪੁਲਿਸ ਦੀ ਹਿਰਾਸਤ ਵਿੱਚ ਹੈ।
ਬ੍ਰੇਕਿੰਗ : ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਕੁਲ੍ਹਾ ਕਰਨ ਵਾਲਾ ਗ੍ਰਿਫ਼ਤਾਰ
RELATED ARTICLES


