More
    HomePunjabi NewsLiberal Breakingਬ੍ਰੇਕਿੰਗ: ਮਨੀਸ਼ ਸਿਸੋਦੀਆ ਨੇ ਪੁਲਿਸ ਕਾਰਵਾਈ 'ਤੇ ਚੁੱਕੇ ਸਵਾਲ

    ਬ੍ਰੇਕਿੰਗ: ਮਨੀਸ਼ ਸਿਸੋਦੀਆ ਨੇ ਪੁਲਿਸ ਕਾਰਵਾਈ ‘ਤੇ ਚੁੱਕੇ ਸਵਾਲ

    ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕਥਿਤ ਪੁਲਿਸ ਕਾਰਵਾਈ ਦੀ ਆਲੋਚਨਾ ਕਰਦਿਆਂ ਕਿਹਾ ਕਿ ਕਿਸੇ ਦਾ ਸਿਰ ਪਾੜਿਆ ਗਿਆ, ਕਿਸੇ ਦੀ ਬਾਂਹ ਟੁੱਟ ਗਈ ਅਤੇ ਕਈਆਂ ਦੇ ਪੈਰ ਤੋੜ ਦਿੱਤੇ ਗਏ। ਉਨ੍ਹਾਂ ਸਵਾਲ ਕੀਤਾ ਕਿ ਕੀ ਦੇਸ਼ ਹਿੱਟਲਰ ਦੇ ਰਾਜ ਵਰਗੇ ਹਾਲਾਤਾਂ ਵੱਲ ਵੱਧ ਰਿਹਾ ਹੈ।

    RELATED ARTICLES

    Most Popular

    Recent Comments