ਨਵੀਂ ਦਿੱਲੀ: ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਰਾਹੁਲ ਗਾਂਧੀ ਵੱਲੋਂ ਰਵਨੀਤ ਬਿੱਟੂ ਨੂੰ ‘ਗੱਦਾਰ’ ਕਹੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਸਿਰਸਾ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਅਜਿਹੀ ਭਾਸ਼ਾ ਉਨ੍ਹਾਂ ਦੀ ਮਾਨਸਿਕਤਾ ਦਰਸਾਉਂਦੀ ਹੈ। ਉਨ੍ਹਾਂ ਪਲਟਵਾਰ ਕਰਦਿਆਂ ਕਿਹਾ ਕਿ ਜਿਹੜੇ ਖੁਦ ਦੇਸ਼ ਵਿਰੋਧੀ ਤਾਕਤਾਂ ਨਾਲ ਖੜ੍ਹਦੇ ਹਨ, ਉਨ੍ਹਾਂ ਨੂੰ ਰਵਨੀਤ ਬਿੱਟੂ ਵਰਗੇ ਸਿੱਖ ਮੀਆਗੂਆਂ ਬਾਰੇ ਅਜਿਹੀ ਟਿੱਪਣੀ ਕਰਨ ਦਾ ਕੋਈ ਹੱਕ ਨਹੀਂ ਹੈ।
ਬ੍ਰੇਕਿੰਗ: ਰਵਨੀਤ ਬਿੱਟੂ ਨੂੰ ‘ਗੱਦਾਰ’ ਕਹਿਣ ‘ਤੇ ਭੜਕੇ ਮਨਜਿੰਦਰ ਸਿੰਘ ਸਿਰਸਾ
RELATED ARTICLES


