ਡੀ.ਐਸ.ਜੀ.ਐਮ.ਸੀ. ਦੇ ਆਗੂ ਮਨਜੀਤ ਸਿੰਘ ਭੋਮਾ ਨੇ ਜਥੇਦਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਲਬ ਕਰਨ ਦੇ ਫੈਸਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਮਾਨ ‘ਪਤਿਤ’ ਸਿੱਖ ਨਹੀਂ ਹਨ। ਉਨ੍ਹਾਂ ਪੱਤਰ ਦੀਆਂ ਤਰੁਟੀਆਂ ਸੁਧਾਰਨ ਦੀ ਮੰਗ ਕਰਦਿਆਂ ਕਿਹਾ ਕਿ 15 ਜਨਵਰੀ ਤੋਂ ਪਹਿਲਾਂ ਸਿੱਖ ਵਿਦਵਾਨਾਂ ਦੀ ਰਾਏ ਲਈ ਜਾਵੇ ਤਾਂ ਜੋ ਕੌਮ ਵਿੱਚ ਦੋਫਾੜ ਹੋਣ ਤੋਂ ਬਚਾਅ ਹੋ ਸਕੇ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੂੰ ਤਲਬ ਕਰਨ ਦੇ ਫੈਸਲੇ ‘ਤੇ ਮਨਜੀਤ ਸਿੰਘ ਭੋਮਾ ਨੇ ਚੁੱਕੇ ਸਵਾਲ
RELATED ARTICLES


