ਮਾਨ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ₹4.77 ਕਰੋੜ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਾਲ ਲਾਭਪਾਤਰੀਆਂ ਦੀ ਗਿਣਤੀ ਪਿਛਲੇ ਸਾਲ ਦੇ 2,37,456 ਦੇ ਮੁਕਾਬਲੇ ਵਧ ਕੇ 2,62,373 ਹੋ ਗਈ ਹੈ। ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਅਨੁਸਾਰ, ਸਰਕਾਰ ਦਾ ਇਹ ਕਦਮ ਗਰੀਬ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਰਾਹੀਂ ਆਤਮ-ਨਿਰਭਰ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।
ਬ੍ਰੇਕਿੰਗ : ਮਾਨ ਸਰਕਾਰ ਨੇ ਵਿਦਿਆਰਥੀਆਂ ਲਈ ₹4.77 ਕਰੋੜ ਦੀ ਰਾਸ਼ੀ ਜਾਰੀ ਕੀਤੀ
RELATED ARTICLES


