HomePunjabi NewsLiberal Breakingਬ੍ਰੇਕਿੰਗ : ਮਨਪ੍ਰੀਤ ਇਆਲੀ ਨੇ ਸੁਖਬੀਰ ਬਾਦਲ ਨੂੰ ਦਿੱਤਾ ਜਵਾਬ

ਬ੍ਰੇਕਿੰਗ : ਮਨਪ੍ਰੀਤ ਇਆਲੀ ਨੇ ਸੁਖਬੀਰ ਬਾਦਲ ਨੂੰ ਦਿੱਤਾ ਜਵਾਬ

ਮਨਪ੍ਰੀਤ ਇਆਲੀ ਨੇ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਪਾਰਟੀ ‘ਚ ਰਹਿ ਕੇ ਕੋਈ ਨਿੱਜੀ ਫਾਇਦਾ ਨਹੀਂ ਚੁੱਕਿਆ। ਉਹ ਹਮੇਸ਼ਾ ਲੋਕਾਂ ਦੀ ਸੇਵਾ ਲਈ ਸਮਰਪਿਤ ਰਹੇ ਹਨ ਅਤੇ ਆਪਣੀ ਨਿੱਜੀ ਕਮਾਈ ਵਿਚੋਂ ਵੀ ਲੋਕਾਂ ਦੀ ਮਦਦ ਕਰਦੇ ਆਏ ਹਨ। ਦੱਸ ਦਈਏ ਕਿ ਬੀਤੇ ਦਿਨ ਸੁਖਬੀਰ ਬਾਦਲ ਨੇ ਮਨਪ੍ਰੀਤ ਇਆਲੀ ਨੂੰ ਗੱਦਾਰ ਕਿਹਾ ਸੀ।

RELATED ARTICLES

Most Popular

Recent Comments